ਮਮਤਾ ਬੈਨਰਜੀ ਦੀ ਹਾਲਤ ਸਥਿਰ, ਡਾਕਟਰ ਅੱਜ ਕਰਨਗੇ ਸੀਟੀ ਸਕੈਨ ਤੇ ਹੋਰ ਕਈ ਟੈਸਟ

Bengal CM 'injured' in Nandigram..

ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਥਿਤੀ ਹੁਣ ਸਥਿਰ ਹੈ ਅਤੇ ਸੱਟਾਂ ਦੀ ਗੰਭੀਰਤਾ ਦਾ ਪਤ ਲਾਉਣ ਲਈ ਡਾਕਟਰਾਂ ਵੱਲੋਂ ‘ਸੀਟੀ ਸਕੈਨ’ ਸਮੇਤ ਕਈ ਹੋਰ ਟੈਸਟ ਕਰਵਾਉਣ ਦੀ ਤਿਆਰੀ ਹੈ। ਬੈਨਰਜੀ ਨੇ ਸ਼ਾਮ ਨੂੰ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਨੰਦੀਗਰਾਮ ਵਿੱਚ ਕਥਿਤ ਹਮਲੇ ਤੋਂ ਬਾਅਦ ਛਾਤੀ ਵਿੱਚ ਦਰਦ ਅਤੇ ਸਾਹ ਦੀ ਤਕਲੀਫ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਥੋਂ ਦੇ ਸਰਕਾਰੀ ਐਸਐਸਕੇਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਾਂਚ ਤੋਂ ਪਤਾ ਲੱਗਿਆ ਹੈ ਕਿ ਮਮਤਾ ਦੇ ਖੱਬੇ ਗਿੱਟੇ ਤੇ ਪੈਰ ’ਤੇ ਗੰਭੀਰ ਸੱਟਾਂ ਹਨ ਤੇ ਉਨ੍ਹਾਂ ਦੇ ਸੱਜੇ ਮੋਢੇ, ਹੱਥ ਤੇ ਗਲ ’ਤੇ ਸੱਟਾਂ ਹਨ।

Previous articleOn Day 50, Biden gets $1.2T relief package amid signs of recovery
Next articleਪ੍ਰਿਯੰਕਾ ਚੋਪੜਾ ਆਪਣੇ ਪਤੀ ਨਾਲ ਕਰੇਗੀ ਆਸਕਰ 2021 ਦੀਆਂ ਨਾਮਜ਼ਦਗੀਆਂ ਦਾ ਐਲਾਨ