ਮਹਾਰਾਸ਼ਟਰ ‘ਚ ਹੁਣ ਤਕ 300 ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਅੱਜ 165 ਮਰੀਜ਼ਾਂ ਦੀ ਪੁਸ਼ਟੀ

ਨਵੀਂ ਦਿੱਲੀ  (ਸਮਾਜਵੀਕਲੀ)  : ਗੁਜਰਾਤ ਵਿਚ ਕੋਰੋਨਾ ਵਾਇਰਸ ਦੇ 105 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਥੇ ਮਰੀਜ਼ਾਂ ਦੀ ਗਿਣਤੀ ਵੱਧ ਕੇ 871 ਹੋ ਗਈ ਹੈ। ਇਸ ਤੋਂ ਪਹਿਲਾਂ ਜਾਣਕਾਰੀ ਸਾਹਮਣੇ ਆਈ ਸੀ ਕਿ ਗੁਜਰਾਤ ਵਿਚ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਮਾਚਾਰ ਏਜੰਸੀ ਮੁਤਾਬਕ ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ।

ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਭਾਰਤ ‘ਚ ਹੁਣ ਤਕ ਕੋਰੋਨਾ ਵਾਇਰਸ ਦੇ 12,380 ਮਾਮਲੇ ਸਾਹਮਣੇ ਆ ਗਏ ਹਨ। ਇਨ੍ਹਾਂ ‘ਚ 1489 ਲੋਕ ਠੀਕ ਹੋ ਗਏ ਹਨ ਤੇ 414 ਲੋਕਾਂ ਦੀ ਮੌਤ ਹੋ ਗਈ ਹੈ। 10,477 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

Previous articleਡਾਕਟਰਾਂ, ਨਰਸਾਂ ਅਤੇ ਸਿਹਤ ਕਰਮੀਆਂ ਦੀਆਂ ਸ਼ਿਕਾਇਤਾਂ ਲਈ ਬਣੇਗੀ ਹੈਲਪਲਾਈਨ : ਕੇਂਦਰ
Next articleਪਟਿਆਲਾ ‘ਚ ਕੋਰੋਨਾ ਪਾਜ਼ੇਟਿਵ ਦੇ ਤਿੰਨ ਹੋਰ ਮਾਮਲੇ ਆਏ ਸਾਹਮਣੇ, ਕੁੱਲ ਗਿਣਤੀ 6 ਹੋਈ