ਮੁੰਬਈ, ਸਮਾਜ ਵੀਕਲੀ: ਮਹਾਰਾਸ਼ਟਰ ਸਰਕਾਰ ਨੇ ਕਰੋਨਾ ਕਾਰਨ ਲੌਕਡਾਊਨ 15 ਜੂਨ ਤਕ ਵਧਾ ਦਿੱਤਾ ਹੈ। ਸੂਬਾ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਲੌਕਡਾਊਨ ਤੋਂ ਬਾਅਦ ਰਿਆਇਤਾਂ ਕਰੋਨਾ ਪਾਜ਼ੇਟਿਵਟੀ ਦਰ ਤੇ ਆਕਸੀਜਨ ਵਾਲੇ ਬੈਡ ਦੇਖ ਕੇ ਹੀ ਦਿੱਤੀਆਂ ਜਾਣਗੀਆਂ। ਅਧਿਕਾਰੀ ਨੇ ਦੱਸਿਆ ਕਿ ਲੌਕਡਾਊਨ ਵਾਲੀਆਂ ਪਾਬੰਦੀਆਂ ਅਗਲੇ ਹੁਕਮਾਂ ਤਕ ਜਾਰੀ ਰਹਿਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly