ਮਹਾਰਾਸ਼ਟਰ ਸਰਕਾਰ ਨੇ ਕੋਵਿਡ-19 ਰੋਕੂ ਟੀਕਿਆਂ ਦੀਆਂ 5 ਲੱਖ ਖੁਰਾਕਾਂ ਬਰਬਾਦ ਕੀਤੀਆਂ: ਜਾਵੜੇਕਰ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਪ੍ਰਕਾਸ਼ ਜਾਵੜੇਕਰ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਦੀ ਯੋਜਨਾਬੰਦੀ ਦੀ ਘਾਟ ਕਾਰਨ ਕੋਵਿਡ-19 ਟੀਕਿਆਂ ਦੀਆਂ ਪੰਜ ਲੱਖ ਖੁਰਾਕਾਂ ਬਰਬਾਦ ਹੋ ਗਈਆਂ। ਵਰਨਣਯੋਗ ਹੈ ਕਿ ਰਾਜ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਉੱਤੋਂ ਕਰੋਨਾ ਰੋਕੂ ਟੀਕੇ ਖਤਮ ਹੋ ਗਏ ਹਨ।

Previous articleਨਕਸਲੀਆਂ ਨੇ ਕੋਬਰਾ ਕਮਾਂਡੋ ਰਾਕੇਸ਼ਵਰ ਸਿੰਘ ਨੂੰ ਛੱਡਿਆ
Next articleਆੜ੍ਹਤੀਆਂ ਰਾਹੀਂ ਅਦਾਇਗੀ ਤੋਂ ਕੇਂਦਰ ਦੀ ਨਾਂਹ