ਨਵੀਂ ਦਿੱਲੀ (ਸਮਾਜਵੀਕਲੀ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਵੀਂ ਦਿੱਲੀ ਦੇ ਲੋਧੀ ਅਸਟੇਟ ਇਲਾਕੇ ਵਿੱਚ ਸਥਿਤ ਆਪਣਾ ਸਰਕਾਰੀ ਬੰਗਲਾ ਇਸ ਮਹੀਨੇ ਦੇ ਅਖ਼ੀਰ ਤੱਕ ਖਾਲੀ ਕਰੇਗੀ ਅਤੇ ਕੋਵਿਡ-19 ਦੀ ਸਥਿਤੀ ਵਿੱਚ ਸੁਧਾਰ ਹੋਣ ਮਗਰੋਂ ਲਖਨਊ ਚਲੀ ਜਾਵੇਗੀ। ਸੂਤਰਾਂ ਅਨੁਸਾਰ ਪ੍ਰਿਯੰਕਾ ਗਾਂਧੀ ਦੇ ਘਰ ਦੇ ਸਾਮਾਨ ਦੀ ਪੈਕਿੰਗ ਕੀਤੀ ਜਾ ਰਹੀ ਹੈ।
HOME ਮਹੀਨੇ ਦੇ ਅਖੀਰ ਤੱਕ ਸਰਕਾਰੀ ਬੰਗਲਾ ਖਾਲੀ ਕਰੇਗੀ ਪ੍ਰਿਯੰਕਾ