ਮਾਨਸਾ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਾਂਗਰਸ ’ਚ ਸ਼ਾਮਲ

ਮਾਨਸਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਮਾਨਸਾ ਵਿਖੇ ਰੈਲੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਸਟਰ ਬਲਦੇਵ ਸਿੰਘ ਮੁੱਖ ਮੰਚ ‘ਤੇ ਕਾਂਗਰਸ ਵਿੱਚ ਸ਼ਾਮਲ ਕੀਤਾ। ਸਾਬਕਾ ਵਿਧਾਇਕ ਨੇ ਕੱਲ੍ਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ  ਅਸਤੀਫ਼ਾ ਭੇਜ ਦਿੱਤਾ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ’ਚ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ
Next articleਕਿਸਾਨ ਅੰਦੋਲਨ: ਦਿੱਲੀ ਤੋਂ ਪਰਤਦਿਆਂ ਹਿਸਾਰ ਨੇੜੇ ਹਾਦਸੇ ’ਚ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਮੌਤ