ਲਾਹੌਰ (ਸਮਾਜ ਵੀਕਲੀ) : ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅਤਿਵਾਦ ਫੰਡਿੰਗ ਕੇਸ ਵਿੱਚ ਪਾਕਿਸਤਾਨ ਦੀ ਅਦਾਲਤ ਨੇ 15 ਸਾਲ ਕੈਦ ਦੀ ਸਜਾ ਸੁਣਾਈ। ਪਾਕਿਸਤਾਨ ਦਾ ਅਤਿਵਾਦ ਰੋਕੂ ਵਿਭਾਗ (ਸੀਟੀਡੀ) ਲਖਵੀ ਨੂੰ ਗ੍ਰਿਫਤਾਰ ਕਰ ਚੁੱਕਾ ਹੈ।
HOME ਮੁੰਬਈ ਹਮਲੇ ਦੇ ਮਾਸਟਰ ਮਾਈਂਡ ਤੇ ਲਸ਼ਕਰ ਦੇ ਕਮਾਂਡਰ ਲਖਵੀ ਨੂੰ 15...