ਨਵੀਂ ਦਿੱਲੀ (ਸਮਾਜਵੀਕਲੀ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰੋਨਾਵਾਇਰਸ ਮਹਾਮਾਰੀ ਦੌਰਾਨ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਲਈ ਭਾਰਤ ਵਿੱਚ ਵਿਦੇਸ਼ੀ ਅਤੇ ਸਥਾਨਕ ਨਿਵੇਸ਼ ਨੂੰ ਬੜ੍ਹਾਵਾ ਦੇਣ ਲਈ ਰਣਨੀਤੀ ਉਲੀਕਣ ਵਾਸਤੇ ਇਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਵਣਜ ਮੰਤਰੀ ਪਿਯੂਸ਼ ਗੋਇਲਾ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ।
HOME ਮੋਦੀ ਨੇ ਨਿਵੇਸ਼ ਵਧਾਉਣ ਸਬੰਧੀ ਰਣਨੀਤੀ ਵਿਚਾਰਨ ਲਈ ਮੀਟਿੰਗ ਕੀਤੀ