ਮੋਦੀ ਨੇ ਮਨ ਕੀ ਬਾਤ ’ਚ ਕਿਹਾ: ਲਾਲ ਕਿਲ੍ਹੇ ਦੀ ਘਟਨਾ ਤੋਂ ਦੇਸ਼ ਦੁਖੀ ਹੈ ਪਰ ਖੇਤੀ ਦੇ ਆਧੁਨਿਕੀਕਰਨ ਲਈ ਸਰਕਾਰ ਦ੍ਰਿੜ

ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਲਾਲ ਕਿਲ੍ਹੇ ’ਤੇ ਤਿਰੰਗੇ ਦੇ ਅਪਮਾਨ ਤੋਂ ਦੇਸ਼ ਬਹੁਤ ਦੁਖੀ ਹੈ। ਪ੍ਰਧਾਨ ਮੰਤਰੀ ਨੇ ਅਕਾਸ਼ਵਾਣੀ ਦੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 73ਵੇਂ ਸੰਬੋਧਨ ਦੌਰਾਨ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਹਾ ਕਿ ਖੇਤੀਬਾੜੀ ਦੇ ਆਧੁਨਿਕੀਕਰਨ ਲਈ ਸਰਕਾਰ ਦ੍ਰਿੜ ਹੈ। ਇਸ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਤੇ ਅੱਗੋਂ ਵੀ ਇਹ ਯਤਨ ਜਾਰੀ ਰਹਿਣਗੇ।

Previous articleਹਰਿਆਣਾ ਦੇ 14 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾ ਮੁਅੱਤਲੀ 1 ਫਰਵਰੀ ਤਕ ਵਧਾਈ
Next articleਰੂਸ: ਨਵਾਲਨੀ ਦੇ ਹੱਕ ’ਚ ਰੈਲੀ, 16 ਸੌ ਤੋਂ ਵੱਧ ਮੁਜ਼ਾਹਰਾਕਾਰੀ ਗ੍ਰਿਫ਼ਤਾਰ