ਮੋਦੀ ਵੱਲੋਂ ਕੈਪਟਨ ਨੂੰ ਜਨਮ ਦਿਨ ਦੀਆਂ ਵਧਾਈਆਂ

ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 79ਵੇਂ ਜਨਮ ਦਿਨ ’ਤੇ ਮੁਬਾਰਕਬਾਦ ਦਿੱਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਸ੍ਰੀ ਮੋਦੀ ਨੇ ਟਵੀਟ ਕੀਤਾ, “ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ। ”

Previous articleਪ੍ਰਿਯੰਕਾ ਚੋਪੜਾ ਆਪਣੇ ਪਤੀ ਨਾਲ ਕਰੇਗੀ ਆਸਕਰ 2021 ਦੀਆਂ ਨਾਮਜ਼ਦਗੀਆਂ ਦਾ ਐਲਾਨ
Next articleਆਗਰਾ: ਤੇਜ਼ ਰਫ਼ਤਾਰ ਐੱਸਯੂਵੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ’ਚ 9 ਮਰੇ ਤੇ 3 ਜ਼ਖ਼ਮੀ