ਮੁੰਬਈ (ਸਮਾਜ ਵੀਕਲੀ): ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ ਮੁੰਬਈ ਵਿਚ ਦੱਖਣ-ਪੱਛਮੀ ਮੌਨਸੂਨ ਪੁੱਜ ਗਿਆ ਹੈ। ਇਸ ਦੌਰਾਨ ਦੇਸ਼ ਦੀ ਵਿੱਤੀ ਰਾਜਧਾਨੀ ਅਤੇ ਇਸ ਦੇ ਉਪਨਗਰਾਂ ਵਿਚ ਸਵੇਰੇ ਭਾਰੀ ਬਾਰਸ਼ ਹੋਈ। ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਖਬਰਾਂ ਹਨ, ਜਦੋਂਕਿ ਸਥਾਨਕ ਰੇਲ ਸੇਵਾਵਾਂ ਪ੍ਰਭਾਵਿਤ ਨਹੀਂ ਹੋਈਆ ਪਰ ਕੁੱਝ ਲੋਕਲ ਬੱਸਾਂ ਦੇ ਰੂਟ ਬਦਲ ਦਿੱਤੇ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly