ਮੱਧ ਪ੍ਰਦੇਸ਼ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 11 ਮੌਤਾਂ, 8 ਵਿਅਕਤੀ ਗੰਭੀਰ

ਮੁਰੈਨਾ (ਸਮਾਜ ਵੀਕਲੀ): ਮੱਧ ਪ੍ਰਦੇਸ਼ ਦੇ ਮੁਰੇਨਾ ਜ਼ਿਲ੍ਹੇ ਦੇ ਦੋ ਪਿੰਡਾਂ ਵਿਚ ਸੋਮਵਾਰ ਦੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਗੰਭੀਰ ਰੂਪ ਵਿਚ ਬਿਮਾਰ ਹੋ ਗਏ। ਜ਼ਿਲ੍ਹਾ ਪੁਲੀਸ ਸੁਪਰਡੈਂਟ ਅਨੁਰਾਗ ਸੁਜਾਨੀਆ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 14 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਮਾਨਪੁਰ ਅਤੇ ਪਹਾਵਾਲੀ ਪਿੰਡਾਂ ਵਿੱਚ ਦੀ ਹੈ।

Previous articleਚੰਡੀਗੜ੍ਹ ਸਣੇ ਦੇਸ਼ ਦੇ 13 ਸ਼ਹਿਰਾਂ ਵਿੱਚ ਅੱਜ ਪੁੱਜੇਗੀ ਕਰੋਨਾ ਵੈਕਸੀਨ
Next articleਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਦੋ ਹੋਰ ਕਿਸਾਨ ਸ਼ਹੀਦ