ਰਾਜਪਾਲ ਕੋਸ਼ਿਆਰੀ ਵੱਲੋਂ ਦੇਸ਼ਮੁੱਖ ਨਾਲ ਫੋਨ ’ਤੇ ਗੱਲਬਾਤ

ਮੁੰਬਈ (ਸਮਾਜ ਵੀਕਲੀ) : ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਗ੍ਰਹਿ ਮੰਤਰੀ ਦੇਸ਼ਮੁੱਖ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਅਰਨਬ ਦੀ ਸੁਰੱਖਿਆ ਅਤੇ ਸਿਹਤ ਬਾਰੇ ਚਿੰਤਾ ਜ਼ਾਹਰ ਕੀਤੀ। ਰਾਜਪਾਲ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜਪਾਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਗੋਸਵਾਮੀ ਦੇ ਪਰਿਵਾਰ ਨੂੰ ਉਸ ਨਾਲ ਮਿਲਣ ਅਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

Previous article15ਵੇਂ ਵਿੱਤ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਰਿਪੋਰਟ ਸੌਂਪੀ
Next articleਸ਼ੇਅਰ ਬਾਜ਼ਾਰ: ਸੈਂਸੈਕਸ ਨੇ ਲਾਈ 704 ਅੰਕਾਂ ਦੀ ਛਾਲ