ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਕਰੋਨਾ

ਜੈਪੁਰ (ਸਮਾਜ ਵੀਕਲੀ) : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ, “ਮੇਰੀ ਰਿਪੋਰਟ ਵੀ ਕਰੋਨਾ ਜਾਂਚ ਕਰਾਉਣ ਤੋਂ ਬਾਅਦ ਅੱਜ ਪਾਜ਼ੇਟਿਵ ਆਈ ਹੈ। ਮੇਰੇ ਵਿਚ ਕਿਸੇ ਕਿਸਮ ਦੇ ਲੱਛਣ ਨਹੀਂ ਹਨ ਅਤੇ ਮੈਂ ਚੰਗਾ ਮਹਿਸੂਸ ਕਰਦਾ ਹਾਂ।’

Previous articleTibetans to contribute to PM CARES Fund
Next articleਬਠਿੰਡਾ: ਮਹਿੰਦਰਾ ਦੇ ਸ਼ੋਅਰੂਮ ’ਚ ਭਿਆਨਕ ਅੱਗ, ਸੈਂਕੜੇ ਗੱਡੀਆਂ ਸੜੀਆਂ