ਰਾਜਿੰਦਰਾ ਹਸਪਤਾਲ ’ਚ ਕਰੋਨਾ ਕਾਰਨ 23 ਹੋਰ ਮੌਤਾਂ

ਪਟਿਆਲਾ (ਸਮਾਜ ਵੀਕਲੀ): ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਕਰੋਨਾ ਨਾਲ ਪਿਛਲੇ ਚੌਵੀ ਘੰਟਿਆਂ ਦੌਰਾਨ 23 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਛੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸਨ ਜਦਕਿ ਤਿੰਨ ਦਾ ਸਬੰਧ ਹਰਿਆਣਾ ਨਾਲ ਸੀ ਤੇ ਬਾਕੀ ਪੰਜਾਬ ਦੇ ਹੀ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਸਨ। ਜ਼ਿਕਰਯੋਗ ਹੈ ਕਿ ਇਸ ਹਸਪਤਾਲ ਵਿਚ ਪੰਜਾਬ ਦੇ ਦਰਜਨ ਭਰ ਜ਼ਿਲ੍ਹਿਆਂ ਸਮੇਤ ਗੁਆਂਢੀ ਰਾਜਾਂ ਤੋਂ ਵੀ ਮਰੀਜ਼ ਦਾਖਲ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਕਸਿਕੋ ਦੀ ਐਂਡਰਿਆ ਮੇਜ਼ਾ ਬਣੀ ਮਿਸ ਯੂਨੀਵਰਸ
Next articleਪੰਜਾਬ ’ਚ 31 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ