ਰਾਜ ਸਭਾ ਦੀਆਂ 7 ਸੀਟਾਂ ਲਈ ਜ਼ਿਮਨੀ ਚੋਣ 4 ਨੂੰ

ਨਵੀਂ ਦਿੱਲੀ (ਸਮਾਜ ਵੀਕਲੀ): ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ ਸੱਤ ਸੀਟਾਂ ’ਤੇ ਜ਼ਿਮਨੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰ ਦਿੱਤਾ ਹੈ। ਵੱਖ ਵੱਖ ਕਾਰਨਾਂ ਕਰਕੇ ਇਹ ਸੀਟਾਂ ਖਾਲੀ ਹੋਈਆਂ ਸਨ। ਤਾਮਿਲ ਨਾਡੂ ’ਚ ਦੋ, ਪੱਛਮੀ ਬੰਗਾਲ, ਅਸਾਮ, ਮਹਾਰਾਸ਼ਟਰ, ਪੁੱਡੂਚੇਰੀ ਅਤੇ ਮੱਧ ਪ੍ਰਦੇਸ਼ ’ਚ ਇਕ-ਇਕ ਸੀਟ ਲਈ ਵੋਟਾਂ 4 ਅਕਤੂਬਰ ਨੂੰ ਪੈਣਗੀਆਂ। ਚੋਣ ਅਮਲ ਦੌਰਾਨ ਕੋਵਿਡ-19 ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨਾ ਪਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਵੱਲੋਂ ਭਾਰਤੀ ਪੈਰਾਲੰਪਿਕ ਦਲ ਦੇ ਮੈਂਬਰਾਂ ਦਾ ਸਨਮਾਨ
Next articleਹਰਿਆਣਾ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 12 ਰੁਪਏ ਦਾ ਵਾਧਾ