ਨਵੀਂ ਦਿੱਲੀ (ਸਮਾਜਵੀਕਲੀ) – ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧ ਪੂਰਨਿਮਾ ਦੀ ਪੂਰਬਲੀ ਸ਼ਾਮ ਅੱਜ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਭਗਵਾਨ ਬੁੱਧ ਦਾ ਸੱਚ, ਸ਼ਾਂਤੀ ਤੇ ਦਇਆ ਦਾ ਸੁਨੇਹਾ ਹਮੇਸ਼ਾ ਮਨੁੱਖਤਾ ਦਾ ਮਾਰਗਦਰਸ਼ਨ ਕਰਦਾ ਰਹੇਗਾ।
HOME ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਲੋਕ ਸਭਾ ਸਪੀਕਰ ਵੱਲੋਂ ਬੁੱਧ ਪੂਰਨਿਮਾ ਦੀਆਂ ਮੁਬਾਰਕਾਂ