ਰਾਸ਼ਟਰਪਤੀ ਨੇ ਰੱਖੜੀ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ

President Ram Nath Kovind

ਨਵੀਂ ਦਿੱਲੀ (ਸਮਾਜ ਵੀਕਲੀ):  ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਭਾਰਤ ਵਾਸੀਆਂ ਨੂੰ ਦੇਸ਼ ਦੇ ਨਿਰਮਾਣ ਵਿੱਚ ਹਿੱਸੇਦਾਰੀ ਵਧਾਉਣ ਅਤੇ ਔਰਤਾਂ ਦੀ ਸੁਰੱਖਿਆ ਲਈ ਖੁਦ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣਾਂ ਤੇ ਭਰਾਵਾਂ ਵਿੱਚ ਸਨੇਹ, ਸਰਪਣ ਤੇ ਵਿਸ਼ਵਾਸ ਨੂੰ ਵਧਾਉਣ ਦਾ ਪ੍ਰਤੀਕ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਦੇਹਾਂਤ
Next articleਰੱਖੜੀ ਮੌਕੇ ਦੋ ਰੂਟਾਂ ’ਤੇ ਤੜਕੇ ਹੀ ਸ਼ੁਰੂ ਹੋਵੇਗੀ ਮੈਟਰੋ ਸੇਵਾ