ਰਾਹੁਲ ਵੱਲੋਂ ਕਿਸਾਨਾਂ ਦੀ ਦੁਰਦਸ਼ਾ ਨੂੰ ਬਿਆਨ ਕਰਦਾ ਕਿਤਾਬਚਾ ਜਾਰੀ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਇਥੇ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਕਿਸਾਨਾਂ ਦੀ ਦੁਰਦਸ਼ਾਂ ਨੂੰ ਬਿਆਨ ਕਰਨ ਬਾਰੇ ਕਿਤਾਬਚਾ ਜਾਰੀ ਕੀਤੀ। ਉਨ੍ਹਾਂ ਮੀਡੀਆ ਸਾਹਮਣੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਖੇਤੀ ਖੇਤਰ ਨੂੰ ਬਰਬਾਦ ਕਰਨ ਲਈ ਬਣਾੲੇ ਗਏ ਹਨ।

Previous articleਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ, ਮੇਜ਼ਬਾਨ ਮੁਲਕ 32 ਸਾਲਾਂ ’ਚ ਪਹਿਲੀ ਵਾਰ ਗਾਬਾ ਮੈਦਾਨ ’ਤੇ ਹਾਰਿਆ
Next articleਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ