ਰਿਟਾਇਰਡ ਹੈੱਡਮਾਸਟਰ ਗੁਲਜਾਰ ਸਿੰਘ ਜੱਜ ਦੇ ਦਿਹਾਂਤ ਤੇ ਦੁੱਖ ਦਾ ਇਜਹਾਰ

ਕਪੂਰਥਲਾ ,ਸਮਾਜ ਵੀਕਲੀ (ਕੌੜਾ): ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਸ਼੍ਰੀ ਹਰਮੇਸ਼ ਲਾਲ ਚਿੱਟੀ ਸਰਪ੍ਰਸਤ ਕਪੂਰਥਲਾ ਸ਼੍ਰੀ ਰਜੇਸ਼ ਜੌਲੀ , ਸ. ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਮੀਤ ਪ੍ਰਧਾਨ ਸ: ਵੱਸਣਦੀਪ ਸਿੰਘ ਜੱਜ ਪੰਜਾਬੀ ਮਾਸਟਰ ਸਹਸ ਜਵਾਲਾਪੁਰ ਤੇ ਭੈਣ ਜੀ ਹਰਦੀਪ ਕੌਰ ਪੰਜਾਬੀ ਮਿਸਟ੍ਰੈਸ ਸਸਸਸ ਵਡਾਲਾ ਕਲਾਂ ਦੇ ਪਿਤਾ ਜੀ ਤੇ ਸ: ਸੇਵਾ ਸਿੰਘ ਬੀ.ਡੀ.ਪੀ.ੳ ਤੇ ਸ਼੍ਰੀਮਤੀ ਮਨਿੰਦਰ ਕੌਰ ਅੰਗਰੇਜੀ ਮਿਸਟ੍ਰੈਸ ਸਸਸਸ ਬੂਟ ਦੇ ਸਹੁਰਾ ਸਾਹਿਬ ਸ: ਗੁਲਜਾਰ ਸਿੰਘ ਜੱਜ ਰਿਟਾਇਰਡ ਹੈੱਡਮਾਸਟਰ ਸਾਹਿਬ ਜੀ ਦੇ ਅਚਾਨਕ ਹੋਏ ਦਿਹਾਂਤ ਤੇ 2 ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।ਇਸ ਮੌਕੇ ਆਗੂਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜ ਗਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਸੋਢੀ ਆਦਿ ਹਾਜਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖ਼ਬਰ ਹੈ ਕਿ ——–
Next articleਸਾਵਧਾਨ ! ਅੱਗੇ ਖ਼ਤਰਨਾਕ ਮੋੜ ਹੈ