ਲੁਧਿਆਣਾ ਵਿੱਚ ਲੁਟੇਰਿਆਂ ਵੱਲੋਂ ਸਬਜ਼ੀ ਵਾਲੇ ਦਾ ਕਤਲ

ਲੁਧਿਆਣਾ (ਸਮਾਜਵੀਕਲੀ) : ਸਨਅਤੀ ਸ਼ਹਿਰ ਦੇ ਚੰਦਰ ਨਗਰ ਇਲਾਕੇ ਵਿੱਚ ਅੱਜ ਸਵੇਰੇ ਲੁਟੇਰਿਆਂ ਨੇ ਸਬਜ਼ੀ ਵਿਕਰੇਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲੁਟੇਰੇ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫਰਾਰ ਹੋ ਗਏ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ।

Previous articleਕੋਵਿਡ-19: ਚੌਵੀ ਘੰਟੇ ਵਿੱਚ ਆਏ ਰਿਕਾਰਡ 5611 ਮਾਮਲੇ, 3303 ਲੋਕਾਂ ਦੀ ਹੋ ਚੁੱਕੀ ਹੈ ਮੌਤ
Next articleਇਟਾਵਾ ਵਿੱਚ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ, ਛੇ ਦੀ ਮੌਤ