ਨਵੀਂ ਦਿੱਲੀ (ਸਮਾਜਵੀਕਲੀ) – ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਸਪਸ਼ਟ ਕੀਤਾ ਹੈ ਕਿ ਲੌਕਡਾਊਨ ਦਾ ਤੀਜਾ ਗੇੜ, ਜੋ 4 ਮਈ ਤੋਂ ਸ਼ੁਰੂ ਹੋ ਰਿਹਾ ਹੈ, ਵਿੱਚ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਨਾਈਆਂ ਦੀਆਂ ਦੁਕਾਨਾਂ ਤੇ ਸੈਲੂਨ ਖੋਲ੍ਹੇ ਜਾ ਸਕਦੇ ਹਨ। ਇਸ ਦੇ ਨਾਲ ਹੀ ਈ-ਕਾਮਰਸ ਰਾਹੀਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਵੀ ਇਨ੍ਹਾਂ ਜ਼ੋਨਾਂ ਵਿੱਚ ਕਰਨ ਦੀ ਖੁੱਲ੍ਹ ਹੋਵੇਗੀ।
HOME ਲੌਕਡਾਊਨ: ਗਰੀਨ ਤੇ ਔਰੇਂਜ ਜ਼ੋਨਾਂ ਵਿੱਚ ਖੁੱਲ੍ਹਣਗੇ ਸੈਲੂਨ