ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਬਜਟ ਸੈਸ਼ਨ ਦੌਰਾਨ ਆਪਣੇ ਲੰਬੇ ਭਾਸ਼ਨ ਦੇ ਲਈ ਅੱਜ ਇੱਥੇ ਲੋਕਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਅਸਲ ਵਿੱਚ ਉਨ੍ਹਾਂ ਨੇ ਭਾਸ਼ਨ ਵਿੱਚ ਬਜਟ ਦੇ ਹਰ ਪੱਖ ਨੂੰ ਛੂਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਗੱਲ ਦਾ ਅਫਸੋਸ ਹੈ ਕਿ ਉਨ੍ਹਾਂ ਦੇ ਲੰਬੇ ਭਾਸ਼ਨ ਕਾਰਨ ਲੋਕਾਂ ਨੂੰ ਤਕਲੀਫ਼ ਹੋਈ ਹੈ ਪਰ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਦੀ ਲੋੜ ਸੀ।
INDIA ਲੰਬੇ ਭਾਸ਼ਨ ਲਈ ਸੀਤਾਰਾਮਨ ਨੇ ਮੰਗੀ ਮੁਆਫ਼ੀ