ਵਾਸ਼ਿੰਗਟਨ (ਸਮਾਜ ਵੀਕਲੀ):ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੈਰਿਕ ਗਾਰਲੈਂਡ ਨੂੰ ਅਟਾਰਨੀ ਜਨਰਲ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ ਜਦਕਿ ਭਾਰਤੀ ਮੂਲ ਦੀ ਵਨੀਤਾ ਗੁਪਤਾ ਐਸੋਸੀਏਟ ਅਟਾਰਨੀ ਜਨਰਲ ਹੋਵੇਗੀ। ਬਾਇਡਨ ਨੇ ਕਿਹਾ ਕਿ ਸੰਘੀ ਅਪੀਲੀ ਅਦਾਲਤ ਨੇ ਜਸਟਿਸ ਗਾਰਲੈਂਡ ਅਤੇ ਤਿੰਨ ਹੋਰ ਵਕੀਲਾਂ ਨੂੰ ਨਿਆਂ ਵਿਭਾਗ ਦੇ ਸੀਨੀਅਰ ਅਹੁਦਿਆਂ ਲਈ ਚੁਣਿਆ ਗਿਆ ਹੈ।
HOME ਵਨੀਤਾ ਗੁਪਤਾ ਬਣੀ ਐਸੋਸੀਏਟ ਅਟਾਰਨੀ ਜਨਰਲ