ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ 31 ਦਸੰਬਰ ਦੀ ਰਾਤ ਤੋਂ ਕਸ਼ਮੀਰ ਵਾਦੀ ਦੇ ਸਰਕਾਰੀ ਹਸਪਤਾਲਾਂ ਵਿੱਚ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਸਰਕਾਰੀ ਬੁਲਾਰੇ ਰੋਹਿਤ ਕਾਂਸਲ ਨੇ ਦੱਸਿਆ ਕਿ ਸਾਰੇ ਮੋਬਾਈਲਾਂ ਉੱਤੇ ਐੱਸਐੱਮਐੱਸ ਸੇਵਾ ਵੀ ਬਹਾਲ ਕਰ ਦਿੱਤੀ ਹੈ।
INDIA ਵਾਦੀ ਦੇ ਹਸਪਤਾਲਾਂ ’ਚ ਇੰਟਰਨੈੱਟ ਬਹਾਲ