ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਵਿਆਜ ਦਰਾਂ ’ਚ ਵਾਧੇ ਨੂੰ ਰੋਕਣਾ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ ਤੇ ਇਹ ਹਾਲਾਤ ’ਤੇ ਨਿਰਭਰ ਕਰਦਾ ਹੈ। ਸੀਆਈਆਈ ਦੇ ਸਾਲਾਨਾ ਸੈਸ਼ਨ ਵਿੱਚ ਉਨ੍ਹਾਂ ਕਿਹਾ ਕਿ ਪ੍ਰਚੂਨ ਮਹਿੰਗਾਈ ਦਰ 4.7 ਫੀਸਦੀ ਤੋਂ ਹੇਠਾਂ ਆਉਣ ਦੀ ਉਮੀਦ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly