ਵਿੱਤ ਵਿਭਾਗ ਵੱਲੋਂ ਅਧਿਐਨ ਮਗਰੋਂ ਕੈਬਨਿਟ ’ਚ ਪੇਸ਼ ਹੋਵੇਗੀ ਰਿਪੋਰਟ

(ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਵਿਸਥਾਰ ਵਿੱਚ ਅਧਿਐਨ ਲਈ ਵਿੱਤ ਵਿਭਾਗ ਨੂੰ ਭੇਜ ਦਿੱਤੀ ਹੈ ਅਤੇ ਨਾਲ ਹੀ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਇਸ ਉਤੇ ਅਗਲੇਰੀ ਕਰਵਾਈ ਲਈ ਇਸੇ ਮਹੀਨੇ ਕੈਬਨਿਟ ਵਿੱਚ ਪੇਸ਼ ਕੀਤਾ ਜਾਵੇ। ਵਿਧਾਨ ਸਭਾ ਵਿੱਚ ਸਰਕਾਰ ਦੀ ਵਚਨਬੱਧਤਾ ਮੁਤਾਬਕ ਰਿਪੋਰਟ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕੀਤੀ ਜਾਣੀ ਹੈ। ਵਿੱਤ ਵਿਭਾਗ ਅਗਲੇਰੀ ਕਾਰਵਾਈ ਲਈ ਕੈਬਨਿਟ ਵਿੱਚ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਲਾਗੂ ਕਰਨ ਦੇ ਵੱਖ-ਵੱਖ ਪ੍ਰਭਾਵਾਂ ਦੀ ਪੜਤਾਲ ਕਰੇਗਾ।

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਅਣਵਰਤੇ ਵੈਂਟੀਲੇਟਰ ਚਲਾਉਣ ਲਈ ਸਟਾਫ ਭਰਤੀ ਕਰਨ ਦੀ ਮੰਗ
Next articleਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਦੁੱਗਣੇ ਤੋਂ ਵੱਧ ਵਾਧੇ ਦੀ ਸਿਫਾਰਸ਼