ਕਰਨਾਟਕ ਦੇ ਕਾਂਗਰਸ ਆਗੂ ਡੀ ਕੇ ਸ਼ਿਵਕੁਮਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਕਣਕਪੁਰਾ ਹਲਕੇ ਤੋਂ ਮੌਜੂਦਾ ਵਿਧਾਇਕ ਸ਼ਿਵਕੁਮਾਰ ਮੰਗਲਵਾਰ ਨੂੰ ਪੁੱਛ-ਗਿੱਛ ਲਈ ਚੌਥੀ ਵਾਰ ਈਡੀ ਮੂਹਰੇ ਪੇਸ਼ ਹੋਇਆ ਸੀ।
INDIA ਸ਼ਿਵਕੁਮਾਰ ਈਡੀ ਵੱਲੋਂ ਗ੍ਰਿਫ਼ਤਾਰ