ਸ਼੍ਰਿੰਗਲਾ ਵੱਲੋਂ ਅਮਰੀਕੀ ਵਿਦੇਸ਼ ਰਾਜ ਮੰਤਰੀ ਨਾਲ ਵਰਚੁਅਲ ਮੀਟਿੰਗ

ਨਵੀਂ ਦਿੱਲੀ (ਸਮਾਜਵੀਕਲੀ) : ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਤੇ ਸਿਆਸੀ ਮਾਮਲਿਆਂ ਬਾਰੇ ਅਮਰੀਕਾ ਦੇ ਵਿਦੇਸ਼ ਰਾਜ ਮੰਤਰੀ ਡੇਵਿਡ ਹੈਲੇ ਨੇ ਅੱਜ ਵਰਚੁਅਲ ਮੀਟਿੰਗ ਦੌਰਾਨ ਦੁਵੱਲੇ, ਖੇਤਰੀ ਤੇ ਆਲਮੀ ਮੁੱਦਿਆਂ ’ਤੇ ਚਰਚਾ ਕਰਨ ਦੇ ਨਾਲ ਕੋਵਿਡ-19 ਨਾਲ ਨਜਿੱਠਣ ਦੇ ਢੰਗ ਤਰੀਕਿਆਂ ’ਤੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਦੋਵੇਂ ਧਿਰਾਂ ਭਾਰਤ-ਪ੍ਰਸ਼ਾਂਤ ਖਿੱਤੇ ’ਚ ਖੁਸ਼ਹਾਲੀ ਤੇ ਅਮਨ ਦੀ ਕਾਇਮੀ ਲਈ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ।

Previous article52 killed in Japan due to torrential rain
Next articleਯੂਨੀਟੈੱਕ ਪ੍ਰਮੋਟਰ ਸੰਜੈ ਚੰਦਰਾ ਨੂੰ ਮਿਲੀ ਅੰਤਰਿਮ ਜ਼ਮਾਨਤ