ਸ਼੍ਰੀ ਗੁਰੂ ਰਵਿਦਾਸ ਕਲੱਬ ਧਾਲੀਵਾਲ ਨੇ ਲਗਾਏ ਬੂਟੇ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸ਼੍ਰੀ ਗੁਰੂ ਰਵਿਦਾਸ ਕਲੱਬ ਧਾਲੀਵਾਲ ਵਲੋਂ ਹਰਿਆਲੀ ਅਤੇ ਵਾਤਾਵਰਣ ਦੀ ਸ਼ੁੱਧਦਾ ਲਈ ਪਿੰਡ ਵਾਹਦਾਂ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਸਰਪੰਚ ਸਾਧੂ ਰਾਮ ਨੇ ਕਿਹਾ ਕਿ ਵਾਤਾਰਵਣ ਦੀ ਸ਼ੁੱਧਤਾ ਲਈ ਹਰੇਕ ਇਨਸਾਨ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਜਨੀ ਦੇਵੀ ਮੇਰਟ, ਹਰਬੰਸ ਕੌਰ, ਰਾਮ ਆਸਰੀ, ਮਲਕੀਤ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਪ੍ਰਧਾਨ ਸੁਰਿੰਦਰ ਬੱਬੀ ਅਤੇ ਮਨਪ੍ਰੀਤ ਹਾਜ਼ਰ ਸਨ।

Previous articleFire in Covid-19 ICU in Vadodara hospital, patients safe
Next articleਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨਾਲ ਹੋਇਆ ਵਿਤਕਰਾ ਅਸਿਹ : ਸ. ਘੁੰਮਣ