ਸ਼੍ਰੀ ਜਗਦੀਸ਼ ਪ੍ਰਸ਼ਾਦ ਨੂੰ ਵੱਖ- ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਆਗੂ ਸ਼੍ਰੀ ਸੁਰਿੰਦਰ ਕੁਮਾਰ ਹੈੱਡਟੀਚਰ ਸ.ਐ.ਸ ਭਵਾਨੀਪੁਰ ਕਪੂਰਥਲਾ ਜੀ ਦੇ ਪਿਤਾ ਸ਼੍ਰੀ ਜਗਦੀਸ਼ ਪ੍ਰਸ਼ਾਦ ਨਮਿਤ ਸ਼ਰਧਾਂਜਲੀ ਸਮਾਗਮ ਸ਼ਿਵ ਮੰਦਰ ਨੇੜੇ ਬਾਵਾ ਲਾਲਵਾਨੀ ਸਕੂਲ ਕਪੂਰਥਲਾ ਵਿਖੇ ਕਰਵਾਇਆ ਗਿਆ।ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ।

ਇਸ ਮੌਕੇ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ, ਸ: ਭਜਨ ਸਿੰਘ ਮਾਨ ਤੇ ਸ: ਗੁਰਮੀਤ ਸਿੰਘ ਖਾਲਸਾ ਤੇ ਆਸ਼ੀਸ਼ ਸ਼ਰਮਾ ਵਲੋਂ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਇਸ ਮੌਕੇ ਸ਼੍ਰੀ ਰਮੇਸ਼ ਕੁਮਾਰ ਭੇਟਾ, ਸ਼੍ਰੀ ਰੌਸਨ ਲਾਲ, ਸ: ਅਮਰੀਕ ਸਿੰਘ ਰੰਧਾਵਾ ਤੇ ਸ: ਵੱਸਣਦੀਪ ਸਿੰਘ ਜੱਜ ਆਦਿ ਹਾਜਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੜਾ ਕਾਲਜ ਦੀ ਵਿਦਿਆਰਥਣ ਅੰਤਰ ਕਾਲਜ ਆਨਲਾਈਨ ਮੁਕਾਬਲੇ ਵਿੱਚ ਅੱਵਲ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬ੍ਰਿਟਿਸ਼ ਕੌਂਸਲ ਵੱਲੋਂ ਐਵਾਰਡ