ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਦੀ ਸੁਣਵਾਈ ਕਰ ਰਹੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਸੁਪਰਸਟਾਰ ਸਲਮਾਨ ਖ਼ਾਨ ਦੀ ਗ਼ੈਰਹਾਜ਼ਰੀ ’ਤੇ ਨਾਖ਼ੁਸ਼ੀ ਜ਼ਾਹਿਰ ਕਰਦਿਆਂ ਅਦਾਕਾਰ ਨੂੰ ਕੇਸ ਦੀ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਦਾਕਾਰ ਖੁ਼ਦ ਪੇਸ਼ ਨਾ ਹੋਇਆ ਤਾਂ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਕੇਸ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ।
Uncategorized ਸਲਮਾਨ ਖ਼ਾਨ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ