ਸਵੱਛ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਸ਼ਹੀਦ ਊਧਮ ਸਿੰਘ ਦੇ ਘਰ ਤੋਂ

(ਸਮਾਜ ਵੀਕਲੀ): ਨਹਿਰੂ ਯੁਵਾ ਕੇਂਦਰ ਸੰਗਰੂਰ ਨੇ ਸਵੱਛ ਭਾਰਤ ਮੁਹਿੰਮ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੋਂ ਕੀਤੀ। ਸਵੱਛ ਭਾਰਤ ਮੁਹਿੰਮ ਦੋਰਾਨ ਇਹ ਨਹਿਰੂ ਯੁਵਾ ਕੇਂਦਰ ਵੱਲੋਂ ਸੰਗਰੂਰ ਦੇ ਹਰ ਬਲਾਕ ਵਿਚ ਅਕਤੂਬਰ ਮਹੀਨੇ ਦੇ ਅੰਤ ਤੱਕ ਚਲੇਗੀ ਜਿਸ ਦੀ ਸ਼ੁਰੂਆਤ ਅੱਜ ਬਲਾਕ ਸੁਨਾਮ ਤੋਂ ਕੀਤੀ ਗਈ ਹੈ।ਇਹ ਪ੍ਰੋਗਰਾਮ ਜ਼ਿਲ੍ਹਾ ਯੂਥ ਅਫ਼ਸਰ ਸ੍ਰੀ ਰਾਹੁਲ ਸੈਣੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ ਹੈ।ਉਹਨਾ ਦੁਆਰਾ ਇਹ ਅਪੀਲ ਕੀਤੀ ਗਈ ਕਿ ਪਿੰਡਾਂ ਦੇ ਜਿੰਨੇ ਵੀ ਯੂਥ ਕਲੱਬ ਹਨ ਉਹ ਸਵੱਛਤਾ ਮੁਹਿੰਮ ਵਿੱਚ ਹਿੱਸਾ ਲੈਣ ਤੇ ਉਹਨਾਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਉਨ੍ਹਾਂ ਨੂੰ ਪੁਰਾ ਸਹਿਯੋਗ ਦਿੱਤਾ ਜਾਵੇਗਾ। ਮੁਕੇਸ਼ ਕੁਮਾਰ ਸੁਨਾਮ, ਜਗਸੀਰ ਸਿੰਘ ਬਲਾਕ ਸੰਗਰੂਰ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‌ ‘ਵਿਧਾਨ ਸਭਾ ਵਿੱਚ…’
Next articleਏਹੁ ਹਮਾਰਾ ਜੀਵਣਾ ਹੈ -91