ਸਾਬਕਾ ਥਲ ਸੈਨਾ ਮੁਖੀ ਜੇ ਜੇ ਸਿੰਘ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਵਾਲੇ ਥਲ ਸੈਨਾ ਦੇ ਸਾਬਕਾ ਮੁਖੀ ਜੇ ਜੇ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਅਕਾਲੀ ਲੀਡਰਸ਼ਿਪ ਤੋਂ ਨਾਰਾਜ਼ ਦੱਸੇ ਜਾਂਦੇ ਜਨਰਲ (ਸੇਵਾਮੁਕਤ) ਜੇ ਜੇ ਸਿੰਘ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖੇ ਪੱਤਰ ’ਚ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।

Previous articleਪੰਚਾਇਤ ਚੋਣਾਂ ਨੂੰ ਲੱਗਾ ਰਾਖਵੇਂਕਰਨ ਦਾ ਗ੍ਰਹਿਣ
Next articleਤਹਿਸੀਲਦਾਰ ਦਫ਼ਤਰ ਘੇਰਨ ਮਗਰੋਂ ਕਿਸਾਨ ਦੀ ਜ਼ਮੀਨ ਨਿਲਾਮ ਹੋਣੋਂ ਬਚੀ