ਨਵੀਂ ਦਿੱਲੀ (ਸਮਾਜ ਵੀਕਲੀ) : ਸਵਰਾਜ ਪਾਰਟੀ ਦੇ ਨੇਤਾ ਯੋਗਿੰਦਰ ਯਾਦਵ ਤੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਸਿੰਘੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੰਘਰਸ਼ਸ਼ੀਲ ਹੋਰ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਿਸਾਨ ਅੰਦੋਲਨ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੇ ਹੋਰ ਵੇਰਵਿਆਂ ਦਾ ਹਾਲੇ ਪਤਾ ਨਹੀਂ ਲੱਗਿਆ।
HOME ਸਿੰਘੂ ਬਾਰਡਰ: ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਕਿਸਾਨ ਨੇਤਾਵਾਂ ਨਾਲ ਮੁਲਾਕਾਤ