ਸੀਬੀਐੱਸਈ ਨੇ ਪ੍ਰੀਖਿਆ ਫ਼ੀਸ ਭਰਨ ਦੀ ਤਰੀਕ ਵਧਾਈ

ਨਵੀਂ ਦਿੱਲੀ (ਸਮਾਜ ਵੀਕਲੀ):ਸੀਬੀਐੱਸਈ ਨੇ ਅੱਜ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਲਈ ਫ਼ੀਸ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਹੈ। ਸੀਬੀਐੱਸੀਈ ਦੇ ਪ੍ਰੀਖਿਆ ਕੰਟਰੋਲਰ ਸਨਯਾਮ ਭਾਰਦਵਾਜ ਨੇ ਦੱਸਿਆ ਕਿ ਸਕੂਲਾਂ ਤੇ ਮਾਪਿਆਂ ਨੂੰ ਫ਼ੀਸ ਭਰਨ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਿਨਾਂ ਜੁਰਮਾਨੇ ਤੋਂ ਪ੍ਰੀਖਿਆ ਫੀਸ ਭਰਨ ਦੀ ਮਿਤੀ 15 ਅਕਤੂਬਰ ਤੋਂ ਵਧਾ ਕੇ 31 ਅਕਤੂਬਰ ਕੀਤੀ ਗਈ ਹੈ।

Previous articleਪਾਕਿ, ਚੀਨ, ਰੂਸ ਤੇ ਕਿਊਬਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ’ਚ ਚੁਣੇ ਗਏ
Next articleਦਿੱਲੀ ਪੁਲੀਸ ਵੱਲੋਂ ਦਰਜ ਕੇਸ ਦਾ ਤਿੱਖਾ ਵਿਰੋਧ