ਲੰਬੀ, (ਸਮਾਜ ਵੀਕਲੀ) : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਰੋਨਾ ਪਾਜ਼ੇਟਿਵ ਹੋ ਗਏ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸ੍ਰੀ ਬਾਦਲ ਨੇ ਚੰਡੀਗੜ੍ਹ ਵਿੱਚ ਕਰੋਨਾ ਟੈਸਟ ਕਰਵਾਇਆ ਸੀ। ਰਿਪੋਰਟ ਆਉਣ ਮਗਰੋਂ ਉਹ ਏਕਾਂਤਵਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਬੀਤੇ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਕਰੋਨਾ ਟੈਸਟ ਕਰਵਾਉਣ।
HOME ਸੁਖਬੀਰ ਬਾਦਲ ਨੂੰ ਕਰੋਨਾ, ਖੁਦ ਨੂੰ ਏਕਾਂਤਵਾਸ ਕੀਤਾ