ਸੁਪਰੀਮ ਕੋਰਟ ਨੇ ਗੇਟ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ, 5 ਫਰਵਰੀ ਨੂੰ ਹੀ ਹੋਵੇਗਾ ਟੈਸਟ

Supreme Court of India. (Photo Courtesy: Twitter)

ਨਵੀਂ ਦਿੱਲੀ, (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਕੋਵਿਡ-19 ਨਾਲ ਸਬੰਧਤ ਪਾਬੰਦੀਆਂ ਕਾਰਨ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਕਿਹਾ ਕਿ ਪ੍ਰੀਖਿਆ ਦੇ ਤੈਅ ਸਮੇਂ ਤੋਂ 48 ਘੰਟੇ ਪਹਿਲਾਂ ਉਸ ਨੂੰ ਮੁਲਤਵੀ ਕਰਨ ਨਾਲ ਸਹੀ ਨਹੀਂ ਹੈ ਇਸ ਨਾਲ ਬੇਯਕੀਨੀ ਪੈਦਾ ਹੋਵੇਗੀ ਤੇ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਚ ਨਾਲ ਖੇਡਿਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਪੂਰੇ ਮਨ ਨਾਲ ਤਿਆਰੀ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਟ੍ਰੇਲਰ ਦੇ ਰਹੇ ਹਾਂ: ਥਲ ਸੈਨਾ ਮੁਖੀ
Next articleਫ਼ਿਰੋਜ਼ਪੁਰ ਸੈਕਟਰ ’ਚ ਬੀਐੱਸਐੱਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਕੇ ਮਾਰਿਆ