ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਾਓਵਾਦੀਆਂ ਨਾਲ ਸਬੰਧਾਂ ਦੇ ਮਾਮਲੇ ਵਿੱਚ ਗੌਤਮ ਨਵਲਖਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਜਸਟਿਸ ਯੂਯੂ ਲਲਿਤ ਅਤੇ ਜਸਟਿਸ ਕੇਐੱਮ ਜੋਸਫ਼ ਦੇ ਬੈਂਚ ਨੇ ਬੰਬੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਨਵਲਾਖਾ ਦੀ ਪਟੀਸ਼ਨ ਖਾਰਜ ਕਰ ਦਿੱਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly