ਸੇਵਾਮੁਕਤ ਲੈਫਟੀਨੈਂਟ ਜਨਰਲ ਅਨਿਲ ਚੌਹਾਨ ਨਵੇਂ ਸੀਡੀਐੱਸ ਨਿਯੁਕਤ

ਨਵੀਂ ਦਿੱਲੀ (ਸਮਾਜ ਵੀਕਲੀ)  : ਪੂਰਬੀ ਫੌਜ ਦੇ ਸਾਬਕਾ ਕਮਾਂਡਰ ਤੇ ਡਾਇਰੈਕਟਰ ਜਨਰਲ ਮਿਲਟਰੀ ਅਪਰੇਸ਼ਨਜ਼ ਲੈਫਟੀਨੈਂਟ ਜਨਰਲ (ਸੇਵਾਮੁਕਤ) ਅਨਿਲ ਚੌਹਾਨ (61) ਨੂੰ ਭਾਰਤ ਦਾ ਨਵਾਂ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਨਿਯੁਕਤ ਕੀਤਾ ਗਿਆ ਹੈ। ਦੇਸ਼ ਦੇ ਪਹਿਲੇ ਸੀਡੀਐੈੱਸ ਜਨਰਲ ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਮਗਰੋਂ ਪਿਛਲੇ 9 ਮਹੀਨਿਆਂ ਤੋਂ ਇਹ ਅਹੁਦਾ ਖਾਲੀ ਪਿਆ ਸੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਚੌਹਾਨ ਨਵਾਂ ਅਹੁਦਾ ਸੰਭਾਲਣ ਦੀ ਤਰੀਕ ਤੋਂ ਮਿਲਟਰੀ ਅਫ਼ੇਅਰਜ਼ ਵਿਭਾਗ ਦੇ ਸਕੱਤਰ ਵਜੋਂ ਵੀ ਕੰਮ ਕਰਨਗੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMajor anti-govt demonstration held in Czech Republic
Next articleਮੁਹਾਲੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖਿਆ