ਸੋਨੀਆ ਗਾਂਧੀ ਖ਼ਿਲਾਫ਼ ਕੇਸ ਦਰਜ

ਬੰਗਲੂਰੂ (ਸਮਾਜਵੀਕਲੀ) : ਕਰਨਾਟਕ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਪਾਰਟੀ ਦੇ ਅਧਿਕਾਰਤ ਹੈਂਡਲ ’ਤੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਦੀ ਕਥਿਤ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਪੋਸਟ ਕੀਤੇ ਟਵੀਟ ਲਈ ਕੇਸ ਦਰਜ ਕੀਤਾ ਗਿਆ ਹੈ। ਕੇਸ ਪ੍ਰਵੀਨ ਕੇ.ਵੀ. ਨਾਂ ਦੇ ਸ਼ਖ਼ਸ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਕੇਸ ਆਈਪੀਸੀ ਦੀ ਧਾਰਾ 153 ਤੇ 505 ਤਹਿਤ ਦਰਜ ਕੀਤਾ ਗਿਆ ਹੈ। ਕਰਨਾਟਕ ਕਾਂਗਰਸ ਦੇ ਕੇਸ ਦਰਜ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।

Previous articleਸਰਕਾਰ ਵੱਲੋਂ ਤੈਅ ਭਾੜਾ ਹੀ ਵਸੂਲਣਗੀਆਂ ਏਅਰਲਾਈਨਾਂ
Next articleWith 6,088 cases India breaches its single day tally