ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ‘ਚ ਸਲਾਦ ਤੇ ਫਲਾਵਰ ਡੈਕੋਰੇਸ਼ਨ ਪ੍ਰਤੀਯੋਗਤਾ

ਕੈਪਸ਼ਨ : ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ।

ਹੁਸੈਨਪੁਰ (ਸਮਾਜ ਵੀਕਲੀ) ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੇ ਡਾਇਰੈਕਟਰ ਇੰੰਜਨੀਅਰ ਹਰਨਿਆਮਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਸਕੂਲ ਦੇ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਸਲਾਦ ਤੇ ਫਲਾਵਰ ਡੈਕੋਰੇੇੇਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ।

ਇਸ ਦੌਰਾਨ ਵਿਦਿਆਰਥੀਆਂ ਵੱੱਡੀ ਗਿਣਤੀ ਵਿੱਚ ਹਿੱੱਸਾ ਲੈ ਕੇ ਆਪਣੀ ਕਲਾ ਦਾ ਪ੍ਰਰਦਰਸ਼ ਕੀਤਾ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਅੰਜੂ, ਲਵਿਤਾ, ਰੀਮਾ ਸੋਨੀ, ਪਰਮਿੰਦਰ ਕੌਰ, ਸੁਮਨਦੀਪ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।

Previous articleਦੁਨੀਆਦਾਰੀ
Next articleਲੋਕਤੰਤਰ ਵਿੱਚ ਸਰਕਾਰ ਅਤੇ ਲੋਕ ਸਹਿਭਾਗੀਤਾ ਦਾ ਬਦਲਦਾ ਸਰੂਪ ।