ਹਰਿਆਣਾ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ 4 ਵਿਦੇਸ਼ੀ ਪਿਸਤੌਲਾਂ ਸਣੇ ਗ੍ਰਿਫ਼ਤਾਰ

ਕਰਨਾਲ (ਹਰਿਆਣਾ) (ਸਮਾਜ ਵੀਕਲੀ) : ਅੰਬਾਲਾ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਯੂਨਿਟ ਨੇ ਅੱਜ ਇੱਥੇ ਸ਼ੂਗਰ ਮਿੱਲ ਨੇੜੇ ਮੇਰਠ ਰੋਡ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਅੰਬਾਲਾ ਯੂਨਿਟ ਦੇ ਐੱਸਟੀਐੱਫ ਦੇ ਐੱਸਪ ਸੁਮਿਤ ਕੁਮਾਰ ਨੇ ਦੱਸਿਆ ਕਿ ਮੁਕੇਸ਼ ਜੰਬਾ ਨੂੰ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleStalin condoles CPI-M leader Kodiyeri Balakrishnan’s demise
Next articleਸੰਯੁਕਤ ਰਾਸ਼ਟਰ ਵਿੱਚ ਰੂਸ ਖ਼ਿਲਾਫ਼ ਲਿਆਂਦੇ ਮਤੇ ਮੌਕੇ ਭਾਰਤ ਗੈਰਹਾਜ਼ਰ