ਹੁਸ਼ਿਆਰਪੁਰ ਵਿੱਚ ‘ਕਰੋਨਾ ਬੰਬ ਫਟਿਆ’ 34 ਨਵੇਂ ਮਰੀਜ਼

ਹੁਸ਼ਿਆਰਪੁਰ (ਸਮਾਜਵੀਕਲੀ) – ਹੁਸ਼ਿਆਰਪੁਰ ਜ਼ਿਲ੍ਹੇ ’ਚ ਕਰੋਨਾ ਪੀੜਤਾਂ ਦੀ ਗਿਣਤੀ 45 ਹੋਈ। ਸਨਿਚਰਵਾਰ ਨੂੰ 34 ਹੋਰ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਨਾਂਦੇੜ ਤੋਂ ਪਰਤੇ ਸ਼ਰਧਾਲੂ ਹਨ। ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸ਼ਾਮ ਤੱਕ ਹੋਰ ਰਿਪੋਰਟਾਂ ਦੇ ਨਤੀਜੇ ਆਉਣ ਨਾਲ ਇਹ ਗਿਣਤੀ ਵੱਧ ਸਕਦੀ ਹੈ।

Previous articleਥਾਣੇਦਾਰ ’ਤੇ ਗੱਡੀ ਚੜ੍ਹਾਉਣ ਵਾਲਾ ਨੌਜਵਾਨ ਤੇ ਉਸ ਦਾ ਪਿਤਾ ਗ੍ਰਿਫ਼ਤਾਰ
Next articleThought of committing suicide thrice: Mohammed Shami