ਮਹਿਤਪੁਰ – (ਨੀਰਜ ਵਰਮਾ) ਮਹਿਤਪੁਰ ਦੇ ਨਜ਼ਦੀਕ ਪੈਂਦੇ ਨਵਾ ਪਿੰਡ ਝੁੱਗੀਆਂ ਦੇ ਇਲਾਕਾ ਨਿਵਾਸੀਆਂ ਵਲੋਂ ਹੌਲੇ ਮੋਹੱਲੇ ਤੇ ਅਉਣ ਜਾਣ ਵਾਲੀਆਂ ਸੰਗਤਾਂ ਵਾਸਤੇ ਲੰਗਰ ਲਗਾਏ ਗਏ। ਜਿਸ ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਹੋਈ ਮਰਿਆਦਾ ਅਨੁਸਾਰ ਹਰੇਕ ਸਾਲ ਇਲਾਕਾ ਨਿਵਾਸੀਆਂ ਵਲੋਂ ਲੰਗਰ ਲਗਾਏ ਜਾਂਦੇ ਹਨ। ਜਿਸ ਅਨੁਸਾਰ ਸਵੇਰੇ ਸ਼ਾਮ ਗੁਰੂ ਜੀ ਦੇ ਲੰਗਰ ਲਗਾਏ ਗਏ। ਇਸ ਮੌਕੇ ਕਮੇਟੀ ਪ੍ਰਧਾਨ ਹਰਵਿੰਦਰ ਸਿੰਘ, ਮੈਬਰ ਪਾਲ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ ਸਰਪੰਚ, ਗੁਰਮੀਤ ਸਿੰਘ, ਦਲਬੀਰ ਸਿੰਘ, ਸ਼ਿੰਦਾ, ਗੁਰੂਦੁਆਰਾ ਦੇ ਹੈਡ ਗ੍ਰੰਥੀ, ਹਰਪਾਲ ਸਿੰਘ ਆਦਿ ਸੰਗਤਾਂ ਹਾਜਰ ਸਨ।
INDIA ਹੌਲੇ ਮੋਹੱਲੇ ਦੇ ਸੰਬੰਧ ਵਿੱਚ ਲੰਗਰ ਲਗਾਏ ਗਏ