ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਲੰਧਰ ਵਿਖੇ 08 ਨਵੰਬਰ ਨੂੰ ਹੋ ਰਹੀ ਜਨਰਲ ਕੌਂਸਲ ਦੀ ਤਿਆਰੀ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਜਲੰਧਰ ਦੇ ਫੈਸਲੇ ਅਨੁਸਾਰ ਵੱਖ ਵੱਖ ਸਕੂਲਾਂ ਵਿੱਚ ਮੀਟਗਾਂ ਕੀਤੀਆਂ ਜਾ ਰਹੀਆਂ ਹਨ । ਇਸ ਸੰਬੰਧੀ ਬਲਾਕ ਫ਼ਿਲੌਰ ਦੇ ਕਈ ਸਕੂਲ ਇਸ ਮੁਹਿੰਮ ਤਹਿਤ ਕਵਰ ਕੀਤੇ ਗਏ, ਇਸ ਸੰਬੰਧੀ ਸਰਕਾਰੀ ਹਾਈ ਸਕੂਲ ਮਾਓ ਸਾਹਿਬ, ਪ੍ਰਾਇਮਰੀ ਸਕੂਲ ਮਾਓ ਸਾਹਿਬ, ਮਿਡਲ ਸਕੂਲ ਮੀਆਂਵਾਲ, ਪ੍ਰਾਇਮਰੀ ਸਕੂਲ ਮੀਆਂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਤਬਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਪਰਤਾਬਪੁਰਾ , ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰ, ਸਰਕਾਰੀ ਮਿਡਲ ਸਕੂਲ ਕੰਗ ਅਰਈਆਂ, ਪ੍ਰਾਇਮਰੀ ਸਕੂਲ ਕੰਗ ਆਦਿ ਵਿੱਚ ਮੀਟਿੰਗਾਂ ਕਰਕੇ ਜਿੱਥੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਨਰਲ ਕੌਂਸਿਲ ਦੀ ਮਹੱਤਤਾ ਬਾਰੇ ਕਰਨੈਲ ਫ਼ਿਲੌਰ , ਰਾਜਿੰਦਰ ਕੁਮਾਰ, ਸੰਦੀਪ ਕੁਮਾਰ, ਲੇਖ ਰਾਜ ਪੰਜਾਬੀ ਵਲੋਂ ਜਾਣਕਾਰੀ ਦਿੱਤੀ ਅਤੇ ਵਿੱਚ ਦੋ ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਅਤੇ ਸੀ ਪੀ ਐਫ ਕਰਮ ਚਾਰੀ ਯੂਨੀਅਨ ਵਲੋਂ ਸਾਂਝੇ ਤੋਰ ਤੇ ਝੰਡਾ ਮਾਰਚ ਕਰਨ ਲਈ ਤਰਨ ਤਾਰਨ ਜਿਮਨੀ ਚੋਂਣ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਸਰਕਾਰ ਵੱਲੋਂ ਅਧਿਆਪਕਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਵਿੱਚ ਵਾਰ ਵਾਰ ਟਾਲਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ ਅਧਿਆਪਕਾਂ ਦੇ ਮਸਲਿਆਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਅਤੇ ਬੱਝਵੇਂ ਸੰਘਰਸ਼ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਨਰਲ ਕੌਂਸਲ ਦੇ ਸਬੰਧੀ ਜੋ ਡਿਊਟੀ ਬਲਾਕ ਦੇ ਸਾਥੀਆਂ ਨੂੰ ਸੌਂਪੀ ਗਈ ਹੈ, ਉਸ ਨੂੰ ਕਾਮਯਾਬੀ ਨਾਲ ਨੇਪਰੇ ਚਾੜਨ ਲਈ ਵੱਖ ਵੱਖ ਪਹਿਲੂਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਨ ਕੁਮਾਰ, ਰੋਹਿਤ ਸੋਬਤੀ, ਰਾਜ ਕੁਮਾਰ , ਹਰਭਜਨ ਸਿੰਘ, ਬਹਾਦੁਰ ਸਿੰਘ , ਜਗਸੀਰ ਸਿੰਘ, ਸੁਸ਼ੀਲ ਕੁਮਾਰ, ਪ੍ਰਮਜੀਤ ਸੁਮਨ, ਪੁਸ਼ਪਿੰਦਰ ਕੌਰ, ਨੀਰੂ ਸ਼ਰਮਾ, ਰਾਜਦੀਪ ਕੌਰ, ਰੀਨਾ ਰਾਣੀ, ਹਰਵਿੰਦਰ ਕੌਰ, ਆਰਤੀ, ਗੁਰਪ੍ਰੀਤ ਕੌਰ, ਸਰੋਜ ਰਾਣੀ, ਸਵਰਨਜੀਤ ਕੌਰ, ਹਰਦੀਪ ਕੌਰ ਹਾਜ਼ਰ ਸਨ।08 ਨਵੰਬਰ ਦੀ ਜੀ ਟੀ ਯੂ ਦੀ ਜਨਰਲ ਕੌਂਸਲ ਦੀ ਤਿਆਰੀ ਸੰਬੰਧੀ ਬਲਾਕ ਫਿਲੌਰ ਵਿੱਚ ਤਿਆਰੀ ਲਈ ਵੱਖ ਵੱਖ ਸਕੂਲਾਂ ਵਿੱਚ ਮੀਟਗਾਂ
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਲੰਧਰ ਵਿਖੇ 08 ਨਵੰਬਰ ਨੂੰ ਹੋ ਰਹੀ ਜਨਰਲ ਕੌਂਸਲ ਦੀ ਤਿਆਰੀ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਜਲੰਧਰ ਦੇ ਫੈਸਲੇ ਅਨੁਸਾਰ ਵੱਖ ਵੱਖ ਸਕੂਲਾਂ ਵਿੱਚ ਮੀਟਗਾਂ ਕੀਤੀਆਂ ਜਾ ਰਹੀਆਂ ਹਨ । ਇਸ ਸੰਬੰਧੀ ਬਲਾਕ ਫ਼ਿਲੌਰ ਦੇ ਕਈ ਸਕੂਲ ਇਸ ਮੁਹਿੰਮ ਤਹਿਤ ਕਵਰ ਕੀਤੇ ਗਏ, ਇਸ ਸੰਬੰਧੀ ਸਰਕਾਰੀ ਹਾਈ ਸਕੂਲ ਮਾਓ ਸਾਹਿਬ, ਪ੍ਰਾਇਮਰੀ ਸਕੂਲ ਮਾਓ ਸਾਹਿਬ, ਮਿਡਲ ਸਕੂਲ ਮੀਆਂਵਾਲ, ਪ੍ਰਾਇਮਰੀ ਸਕੂਲ ਮੀਆਂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਤਬਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਪਰਤਾਬਪੁਰਾ , ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰ, ਸਰਕਾਰੀ ਮਿਡਲ ਸਕੂਲ ਕੰਗ ਅਰਈਆਂ, ਪ੍ਰਾਇਮਰੀ ਸਕੂਲ ਕੰਗ ਆਦਿ ਵਿੱਚ ਮੀਟਿੰਗਾਂ ਕਰਕੇ ਜਿੱਥੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਨਰਲ ਕੌਂਸਿਲ ਦੀ ਮਹੱਤਤਾ ਬਾਰੇ ਕਰਨੈਲ ਫ਼ਿਲੌਰ , ਰਾਜਿੰਦਰ ਕੁਮਾਰ, ਸੰਦੀਪ ਕੁਮਾਰ, ਲੇਖ ਰਾਜ ਪੰਜਾਬੀ ਵਲੋਂ ਜਾਣਕਾਰੀ ਦਿੱਤੀ ਅਤੇ ਵਿੱਚ ਦੋ ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਅਤੇ ਸੀ ਪੀ ਐਫ ਕਰਮ ਚਾਰੀ ਯੂਨੀਅਨ ਵਲੋਂ ਸਾਂਝੇ ਤੋਰ ਤੇ ਝੰਡਾ ਮਾਰਚ ਕਰਨ ਲਈ ਤਰਨ ਤਾਰਨ ਜਿਮਨੀ ਚੋਂਣ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਸਰਕਾਰ ਵੱਲੋਂ ਅਧਿਆਪਕਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਵਿੱਚ ਵਾਰ ਵਾਰ ਟਾਲਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ ਅਧਿਆਪਕਾਂ ਦੇ ਮਸਲਿਆਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਅਤੇ ਬੱਝਵੇਂ ਸੰਘਰਸ਼ ਲਾਮਬੰਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਨਰਲ ਕੌਂਸਲ ਦੇ ਸਬੰਧੀ ਜੋ ਡਿਊਟੀ ਬਲਾਕ ਦੇ ਸਾਥੀਆਂ ਨੂੰ ਸੌਂਪੀ ਗਈ ਹੈ, ਉਸ ਨੂੰ ਕਾਮਯਾਬੀ ਨਾਲ ਨੇਪਰੇ ਚਾੜਨ ਲਈ ਵੱਖ ਵੱਖ ਪਹਿਲੂਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਨ ਕੁਮਾਰ, ਰੋਹਿਤ ਸੋਬਤੀ, ਰਾਜ ਕੁਮਾਰ , ਹਰਭਜਨ ਸਿੰਘ, ਬਹਾਦੁਰ ਸਿੰਘ , ਜਗਸੀਰ ਸਿੰਘ, ਸੁਸ਼ੀਲ ਕੁਮਾਰ, ਪ੍ਰਮਜੀਤ ਸੁਮਨ, ਪੁਸ਼ਪਿੰਦਰ ਕੌਰ, ਨੀਰੂ ਸ਼ਰਮਾ, ਰਾਜਦੀਪ ਕੌਰ, ਰੀਨਾ ਰਾਣੀ, ਹਰਵਿੰਦਰ ਕੌਰ, ਆਰਤੀ, ਗੁਰਪ੍ਰੀਤ ਕੌਰ, ਸਰੋਜ ਰਾਣੀ, ਸਵਰਨਜੀਤ ਕੌਰ, ਹਰਦੀਪ ਕੌਰ ਹਾਜ਼ਰ ਸਨ।



