ਬਾਇਡਨ ਵੱਲੋਂ ਮਹਾਵੀਰ ਜਯੰਤੀ ਦੀ ਵਧਾਈ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ  ਮਹਾਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਪ੍ਰਥਮ ਮਹਿਲਾ ਜਿਲ ਬਾਇਡਨ ਅਤੇ ਖੁਦ ਰਾਸ਼ਟਰਪਤੀ ਨੇ ਟਵਿੱਟਰ ‘ਤੇ ਜਾਰੀ ਕੀਤੇ ਵਧਾਈ ਸੰਦੇਸ਼ ‘ਚ ਉਨ੍ਹਾਂ ਕਿਹਾ, ‘ਇਹ ਸ਼ਾਂਤੀ, ਖੁਸ਼ੀ ਅਤੇ ਸਾਰਿਆਂ ਦੀ ਸਫਲਤਾ ਲਈ ਯਤਨਸ਼ੀਲ ਹੋਣ ਦਾ ਦਿਨ ਹੈ।’ ਬਾਇਡਨ ਨੇ ਲਿਖਿਆ,‘ਅਸੀਂ ਸਾਰੇ ਮਹਾਵੀਰ ਸਵਾਮੀ ਦੀਆਂ ਕਦਰਾਂ-ਕੀਮਤਾਂ ਦਾ ਪਾਲਣ ਕਰਦੇ ਹਾਂ।’

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਮੇਰਾ ਦਾਗਿਸਤਾਨ’ ਦੇ ਅਨੁਵਾਦਕ ਡਾ. ਗੁਰਬਖਸ਼ ਸਿੰਘ ਫਰੈਂਕ ਦਾ ਦੇਹਾਂਤ
Next articleਖਾਲਸਾ ਸਾਜਨਾ ਦਿਵਸ: ਭਗਵੰਤ ਮਾਨ ਤਖ਼ਤ ਦਮਦਮਾ ਸਾਹਿਬ ਨਤਮਸਤਕ