ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜਿਲਾ ਮਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹੀਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ PS-TET-2026(TET ਸੇਵਾ ਵਿੱਚ) ਦੀ ਪ੍ਰੀਖਿਆ 26-04-2026( ਦਿਨ ਐਤਵਾਰ) ਦੌਰਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਸਥਾਪਿਤ ਪਰੀਖਿਆ ਕੇਂਦਰ ( ਸਕੂਲ ਆਫ ਐਮੀਨਸ ਨਵਾਂ ਸ਼ਹਿਰ ) ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣਸੁਾਵੀ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ- ਅਧਿਕਾਰਿਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ ਇਹ ਹੁਕਮ ਪਬਲਿਕ ਹਿਤਾਂ ਨੂੰ ਮੁੱਖ ਰੱਖਦਿਆਂ ਹੋਇਆ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਇਹਨਾਂ ਹੁਕਮਾਂ ਨੂੰ ਲਾਗੂ ਕਰਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲਿਆ ਸਿੱਖਿਆ ਅਫਸਰ ਸਹੀ ਪਾਲ ਸਿੰਘ ਨਗਰ ਜਿੰਮੇਵਾਰ ਹੋਣਗੇ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



