ਦੇਸ਼ ਵਿੱਚ ਕਰੋਨਾ ਦੇ 10,112 ਨਵੇਂ ਕੇਸ

ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿੱਚ ਕਰੋਨਾ ਵਾਇਰਸ ਦੇ 10,112 ਨਵੇਂ ਕੇਸ ਸਾਹਮਣੇ ਆਏ ਹਨ ਤੇ ਐਕਟਿਵ ਕੇਸਾਂ ਦੀ ਕੁੱਲ ਗਿਣਤੀ ਵਧ ਕੇ 67,806 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 4.48 ਕਰੋੜ ਹੋ ਗਈ ਹੈ। ਵਾਇਰਸ ਕਾਰਨ 29 ਮੌਤਾਂ ਹੋਰ ਹੋਈਆਂ ਹਨ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 5,31,329 ’ਤੇ ਅੱਪੜ ਗਈ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੰਤਰੀ ਜੀ ਨਾਲ ਮੁਲਾਕਾਤ ਹਾਸ ਵਿਅੰਗ
Next articleਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕੀਤਾ