ਦੇਸ਼ ’ਚ ਕਰੋਨਾ ਦੇ 1033 ਨਵੇਂ ਮਰੀਜ਼ ਤੇ 43 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ’ਚ ਇੱਕ ਦਿਨ ਵਿੱਚ ਕਰੋਨਾ ਦੇ 1,033 ਨਵੇਂ ਕੇਸ ਆਉਣ ਕਾਰਨ ਮਰੀਜ਼ਾਂ ਦੀ ਕੁੱਲ ਗਿਣਤੀ 43031958 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਵਾਇਰਸ ਕਾਰਨ 43 ਮੌਤਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ  5,21,530 ਹੋ ਗਈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUN chief welcomes establishment of AU transition mission in Somalia
Next articleਰੂਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ ’ਚੋਂ ਬਾਹਰ ਕਰਨ ਲਈ ਵੋਟਿੰਗ ਅੱਜ